- Home
- Crime
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ
- Admin Default
- 22 Jan, 2025 06:12
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ
ਚੰਡੀਗੜ੍ਹ,
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਇਸ ਬਾਰੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬੀਤੇ ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਤਾਜ਼ਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਮੇਅਰ ਕੈਂਡੀਡੇਟ ਹਾਲੇ ਤੱਕ ਅਨਾਊਂਸ ਨਹੀਂ ਕੀਤਾ ਗਿਆ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







