- Home
- Crime
ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਅਦਾਲਤਾਂ ਦਾ ਕੰਮ ਬੰਦ ਰੱਖਣ ਦਾ ਐਲਾਨ
- Admin Default
- 24 Jan, 2025 09:27
ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਅਦਾਲਤਾਂ ਦਾ ਕੰਮ ਬੰਦ ਰੱਖਣ ਦਾ ਐਲਾਨ
ਚੰਡੀਗੜ੍ਹ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਅਦਾਲਤਾਂ ਦਾ ਕੰਮ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਕ ਬਿਆਨ ਵਿਚ ਜਸਦੇਵ ਸਿੰਘ ਬਰਾੜ ਐਕਟਿੰਗ ਪ੍ਰਧਾਨ ਅਤੇ ਸਵਰਨ ਸਿੰਘ ਟਿਵਾਣਾ ਆਨਰੇਰੀ ਸਕੱਤਰ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਸੀਨੀਅਰ ਐਡਵੋਕੇਟ ਤੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਅੱਜ 24 ਜਨਵਰੀ ਨੂੰ ਦੁਪਹਿਰ ਦੇ ਖਾਣੇ ਮਗਰੋਂ ਕੰਮ ਨਹੀਂ ਕੀਤਾ ਜਾਵੇਗਾ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







