- Home
- Crime
PM ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ 'ਤੇ ਕੀਤੀ ਗੱਲਬਾਤ
- Admin Default
- 28 Jan, 2025 06:44
PM ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ 'ਤੇ ਕੀਤੀ ਗੱਲਬਾਤ
ਨਵੀਂ ਦਿੱਲੀ
: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ। ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਟਰੰਪ ਦੇ ਸਹੁੰ ਚੁੱਕਣ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਗੱਲਬਾਤ ਹੈ। ਇਸ ਪਹਿਲੀ ਗੱਲਬਾਤ 'ਚ ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਨੂੰ ਦੂਜੀ ਵਾਰ ਸੱਤਾ ਸੰਭਾਲਣ 'ਤੇ ਵਧਾਈ ਦਿੱਤੀ ਹੈ। ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ ਅਤੇ ਇਸ ਦੇ ਸੱਤ ਦਿਨ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







