:

ਮਿਡਲ ਕਲਾਸ ਨੂੰ ਵੱਡੀ ਰਾਹਤ, ਇਨਕਮ ਟੈਕਸ ਲਿਮਟ 12 ਲੱਖ ਕੀਤੀ


ਮਿਡਲ ਕਲਾਸ ਨੂੰ ਵੱਡੀ ਰਾਹਤ, ਇਨਕਮ ਟੈਕਸ ਲਿਮਟ 12 ਲੱਖ ਕੀਤੀ

ਨਵੀਂ ਦਿੱਲੀ

ਮਿਡਲ ਕਲਾਸ ਨੂੰ ਵੱਡੀ ਰਾਹਤ ਦਿੰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਐਲਾਨ ਕੀਤਾ ਕਿ ਇਨਕਮ ਟੈਕਸ ਲਿਮਟ 12 ਲੱਖ ਕੀਤੀ ਜਾ ਰਹੀ ਹੈ ਤੇ ਹੁਣ 12 ਲੱਖ ਰੁਪਏ ਤੱਕ ਦੀ ਆਮਦਨ ਵਾਲਿਆਂ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ। 


Source babushahi 

ਤਾਜ਼ਾ ਖ਼ਬਰਾਂ
Gallery
Tags
Social Media