- Home
- Crime
ਵੱਡੀ ਖ਼ਬਰ: ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ 'ਤੇ ਫ਼ਾਈਰਿੰਗ!
- Admin Default
- 03 Feb, 2025 07:53
ਵੱਡੀ ਖ਼ਬਰ: ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ 'ਤੇ ਫ਼ਾਈਰਿੰਗ!
ਚੰਡੀਗੜ੍ਹ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ਤੇ ਫ਼ਾਈਰਿੰਗ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਦੇ ਵਲੋਂ ਪ੍ਰਗਟ ਸਿੰਘ ਦੇ ਘਰ ਤੇ ਫ਼ਾਈਰਿੰਗ ਕੀਤੀ ਗਈ।
ਇਸ ਦੇ ਨਾਲ ਹੀ ਪੁਲਿਸ ਨੂੰ ਦਿੱਤੀ ਦਰਖ਼ਾਸਤ ਵਿੱਚ ਪ੍ਰਗਟ ਸਿੰਘ ਨੇ ਦੋਸ਼ ਲਾਇਆ ਕਿ ਉਸਨੂੰ ਇੰਗਲੈਂਡ ਦੇ ਨੰਬਰ ਤੋਂ ਵਟਸਐਪ ਤੇ ਧਮਕੀ ਭਰੀ ਪਹਿਲਾਂ ਕਾਲ ਆਈ ਅਤੇ ਬਾਅਦ ਵਿੱਚ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਧਮਕੀ ਦੇਣ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਨਾ ਦਿੱਤੀ ਤਾਂ, ਉਹਦੇ ਮੱਥੇ ਵਿੱਚ ਗੋਲੀ ਮਾਰੀ ਜਾਵੇਗੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







