:

ਦਿੱਲੀ ’ਚ ਨਵੀਂ ਸਰਕਾਰ ਦੇ ਗਠਨ ਲਈ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਉਚ ਪੱਧਰੀ ਮੀਟਿੰਗ

ਦਿੱਲੀ ’ਚ ਨਵੀਂ ਸਰਕਾਰ ਦੇ ਗਠਨ ਲਈ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਉਚ ਪੱਧਰੀ ਮੀਟਿੰਗ

ਨਵੀਂ ਦਿੱਲੀ

ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਦਰਜ ਕੀਤੀ ਸ਼ਾਨਦਾਰ ਜਿੱਤ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਉਚ ਪੱਧਰੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੀ ਹਾਜ਼ਰ ਹਨ।

Source babushahi 

ਤਾਜ਼ਾ ਖ਼ਬਰਾਂ
Gallery
Tags
Social Media