- Home
- Crime
ਟਰੰਪ ਨੇ ਮੋਦੀ ਨੂੰ ਤੋਹਫ਼ੇ ਵਜੋਂ ਦਿੱਤੀ ਇਹ ਪੁਸਤਕ
- Admin Default
- 14 Feb, 2025 03:54
ਟਰੰਪ ਨੇ ਮੋਦੀ ਨੂੰ ਤੋਹਫ਼ੇ ਵਜੋਂ ਦਿੱਤੀ ਇਹ ਪੁਸਤਕ
ਵਾਸ਼ਿੰਗਟਨ ਡੀ.ਸੀ.
ਭਾਰਤ ਦੇ ਪ੍ਰਧਾਨ ਮੰਤਰੀ ਅਮਰੀਕਾ ਦੇ ਦੌਰੇ ਉਤੇ ਹਨ। ਇਸ ਮੌਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਰਿੰਦਰ ਮੋਦੀ ਨੂੰ ਇਕ ਪੁਸਤਕ ਭੇਟ ਕੀਤੀ। ਦਰਅਸਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 13 ਫਰਵਰੀ ਨੂੰ ਵਾਸ਼ਿੰਗਟਨ ਡੀਸੀ ਦੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਆਵਰ ਜਰਨੀ ਟੂਗੇਦਰ' ਕਿਤਾਬ ਭੇਟ ਕੀਤੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts
ਐਫਆਈਆਰ ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ
- Admin Default
- 25 Mar, 2026 00:00
ਲੁਧਿਆਣਾ ਫੈਕਟਰੀ ਵਿੱਚ ਮਜ਼ਦੂਰ ਦੀ ਮੌਤ
- Admin Default
- 25 Mar, 2026 00:00







