:

ਦਿੱਲੀ: ਮੁੱਖ ਮੰਤਰੀ ਦੇ ਨਾਲ ਮੰਤਰੀ ਵੀ ਭਲਕੇ ਚੁੱਕਣਗੇ ਸਹੁੰ


ਦਿੱਲੀ: ਮੁੱਖ ਮੰਤਰੀ ਦੇ ਨਾਲ ਮੰਤਰੀ ਵੀ ਭਲਕੇ ਚੁੱਕਣਗੇ ਸਹੁੰ

ਨਵੀਂ ਦਿੱਲੀ,


ਕੌਮੀ ਰਾਜਧਾਨੀ ਵਿਚ ਭਲਕੇ ਸਹੁੰ ਚੁੱਕ ਸਮਾਗਮ 12.00 ਵਜੇ ਹੋਵੇਗਾ ਜਿਸ ਦੌਰਾਨ ਸਿਰਫ ਮੁੱਖ ਮੰਤਰੀ ਹੀ ਨਹੀਂ ਬਲਕਿ ਮੰਤਰੀ ਵੀ ਸਹੁੰ ਚੁੱਕਣਗੇ।
ਦਿੱਲੀ ਦੇ ਮੁੱਖ ਸਕੱਤਰ ਵਜੋਂ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਤਿਆਰ ਕਰ ਕੇ ਭੇਜ ਦਿੱਤੇ ਗਏ ਹਨ।
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਰਜਕਾਰੀ ਮੁੱਖ ਮੰਤਰੀ ਆਤਿਸ਼ੀ ਨੂੰ ਵੀ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਭੇਜਿਆ ਗਿਆ ਹੈ।

ਤਾਜ਼ਾ ਖ਼ਬਰਾਂ
Gallery
Tags
Social Media