- Home
- Crime
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਅਕਾਲੀ ਆਗੂ
- Admin Default
- 19 Feb, 2025 08:58
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਅਕਾਲੀ ਆਗੂ
ਹੁਸ਼ਿਆਰਪੁਰ
: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੇ।
ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਲਾਲੀ ਬਾਜਵਾ ਤੇ ਵਰਿੰਦਰ ਸਿੰਘ ਬਾਜਵਾ ਇਸ ਮੀਟਿੰਗ ਵਿਚ ਹਾਜ਼ਰ ਹਨ।
ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਇਸ ਮੀਟਿੰਗ ਵਾਸਤੇ ਪਹੁੰਚ ਸਕਦੇ ਹਨ।
ਅਕਾਲੀ ਆਗੂ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਮਨਾ ਰਹੇ ਹਨ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts
ਐਫਆਈਆਰ ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ
- Admin Default
- 25 Mar, 2026 00:00
ਲੁਧਿਆਣਾ ਫੈਕਟਰੀ ਵਿੱਚ ਮਜ਼ਦੂਰ ਦੀ ਮੌਤ
- Admin Default
- 25 Mar, 2026 00:00







