- Home
- Crime
ਬਰਨਾਲੇ ਦੇ ਐਸਐਸਪੀ ਬਦਲੇ, 21 ਪੁਲਿਸ ਅਧਿਕਾਰੀਆਂ ਦਾ ਹੋਇਆ ਤਬਾਦਲਾ
- Admin Default
- 21 Feb, 2025 11:52
ਬਰਨਾਲੇ ਦੇ ਐਸਐਸਪੀ ਬਦਲੇ, 21 ਪੁਲਿਸ ਅਧਿਕਾਰੀਆਂ ਦਾ ਹੋਇਆ ਤਬਾਦਲਾ
ਬਰਨਾਲਾ
ਬਰਨਾਲਾ ਜਿਲੇ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਦਾ ਪੰਜਾਬ ਸਰਕਾਰ ਨੇ ਤਬਾਦਲਾ ਕਰ ਦਿੱਤਾ ਹੈ। ਐਸਐਸਪੀ ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਹੁਸ਼ਿਆਰਪੁਰ ਲਗਾਇਆ ਗਿਆ ਹੈ। ਉਹਨਾਂ ਦੀ ਜਗ੍ਹਾ ਤੇ ਮੁਹੰਮਦ ਸਰਫਰਾਜ ਆਲਮ ਨੂੰ ਬਰਨਾਲਾ ਦੇ ਐਸਐਸਪੀ ਦਾ ਚਾਰਜ ਦਿੱਤਾ ਗਿਆ ਹੈ। ਜੋ ਕਿ ਇਸ ਵਕਤ ਐਸਪੀ ਸਿਟੀ ਪਟਿਆਲਾ ਦੇ ਤੌਰ ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਪੰਜਾਬ ਵਿੱਚ ਕੁੱਲ 21 ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts
ਐਫਆਈਆਰ ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ
- Admin Default
- 25 Mar, 2026 00:00
ਲੁਧਿਆਣਾ ਫੈਕਟਰੀ ਵਿੱਚ ਮਜ਼ਦੂਰ ਦੀ ਮੌਤ
- Admin Default
- 25 Mar, 2026 00:00







