- Home
- Crime
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ ਸਾਢੇ 12 ਵਜੇ ਤੱਕ ਮੁਲਤਵੀ
- Admin Default
- 24 Feb, 2025 05:55
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ ਸਾਢੇ 12 ਵਜੇ ਤੱਕ ਮੁਲਤਵੀ
ਚੰਡੀਗੜ੍ਹ
- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ ਸਾਢੇ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੁਰਾਂ ਵੱਲੋਂ ਡਾ. ਮਨਮੋਹਨ ਸਿੰਘ (ਸਾਬਕਾ ਪ੍ਰਧਾਨ ਮੰਤਰੀ) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







