- Home
- Crime
ਤੜਕਸਾਰ ਭੂਚਾਲ ਦੇ ਆਏ ਭੂਚਾਲ ਦੇ ਝਟਕੇ
- Admin Default
- 25 Feb, 2025 06:30
ਤੜਕਸਾਰ ਭੂਚਾਲ ਦੇ ਆਏ ਭੂਚਾਲ ਦੇ ਝਟਕੇ
ਕੋਲਕਾਤਾ
ਦਿੱਲੀ NCR ਤੋਂ ਬਾਅਦ ਹੁਣ ਕੋਲਕਾਤਾ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਸਵੇਰੇ ਬੰਗਾਲ ਦੀ ਖਾੜੀ ਵਿੱਚ 5.1 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਕੋਲਕਾਤਾ ਅਤੇ ਪੱਛਮੀ ਬੰਗਾਲ ਹਿੱਲ ਗਏ। ਇਹ ਝਟਕੇ ਕਈ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਨੇ ਕਿਹਾ ਕਿ ਭੂਚਾਲ ਸਵੇਰੇ 6:10 ਵਜੇ ਆਇਆ।
ਇਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਚੰਗੀ ਗੱਲ ਇਹ ਹੈ ਕਿ ਹੁਣ ਤੱਕ ਇਸ ਭੂਚਾਲ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







