:

ਡੋਂਕੀ ਰੂਟ ਰਾਹੀਂ ਗਏ ਨੌਜਵਾਨਾਂ ਨਾਲ ਪਰਤਣ ’ਤੇ ਹਮਦਰਦੀ ਦੀ ਲੋੜ ਨਹੀਂ : ਮਨੋਹਰ ਲਾਲ ਖੱਟਰ


ਡੋਂਕੀ ਰੂਟ ਰਾਹੀਂ ਗਏ ਨੌਜਵਾਨਾਂ ਨਾਲ ਪਰਤਣ ’ਤੇ ਹਮਦਰਦੀ ਦੀ ਲੋੜ ਨਹੀਂ : ਮਨੋਹਰ ਲਾਲ ਖੱਟਰ


ਚੰਡੀਗੜ੍ਹ

ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਡੋਂਕੀ ਲਗਾਕੇ  ਅਮਰੀਕਾ ਗਏ ਨੌਜਵਾਨਾਂ ਦੀ ਵਤਨ ਵਾਪਸੀ ’ਤੇ ਉਹਨਾਂ ਨਾਲ ਹਮਦਰਦੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਖੱਟਰ ਨੇ ਕਿਹਾ ਕਿ ਡੋਂਕੀ ਰੂਟ ਲਗਾ ਕੇ ਜਾਣ ਵਾਲਿਆਂ ਨੂੰ ਪਤਾ ਹੈ ਕਿ ਉਹਨਾਂ ਨੇ ਗੈਰ  ਕਾਨੂੰਨੀ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਆਪਣੇ ਮੁਲਕ ਵਿਚ ਕਿਸੇ ਦਾ ਗੈਰ ਕਾਨੂੰਨੀ ਦਾਖਲਾ ਬਰਦਾਸ਼ਤ ਨਹੀਂ ਕਰਦੇ ਤਾਂ ਕੋਈ ਸਾਡਾ ਦਾਖਲਾ ਕਿਵੇਂ ਬਰਦਾਸ਼ਤ ਕਰੇਗਾ।
ਇਕ ਸਵਾਲ ਦੇ ਜਵਾਬ ਵਿਚ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਭਾਵੇਂ ਹੱਥਕੜੀਆਂ ਲਗਾ ਕੇ ਹੀ ਸਹੀ,ਅਮਰੀਕਾ ਵਾਲੇ ਸਾਡੇ ਨੌਜਵਾਨਾਂ ਨੂੰ ਵਾਪਸ ਤਾਂ ਛੱਡ ਗਏ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media