:

ਪੰਜਾਬ ਭਰ ’ਚ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਮੁਹਿੰਮ


ਪੰਜਾਬ ਭਰ ’ਚ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਮੁਹਿੰਮ


ਚੰਡੀਗੜ੍ਹ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਨਸ਼ੇ ਦੇ ਖਿਲਾਫ ਪੰਜਾਬ ਪੁਲਿਸ ਵੱਡੀ ਕਾਰਵਾਈ ਕਰ ਰਹੀ ਹੈ।
ਪੂਰੇ ਵਿਚ ਨਸ਼ਿਆਂ ਖਿਲਾਫ ਇਹ ਮੁਹਿੰਮ ਚਲ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਅੱਜ ਡੀ ਜੀ ਪੀ ਅਤੇ ਚੀਫ ਸੈਕਟਰੀ ਨੇ ਸਬ ਕਮੇਟੀ ਨਾਲ ਮੁਲਾਕਾਤ ਕੀਤੀ ਹੈ, ਜਿਸਦੇ ਵੇਰਵੇ ਉਡੀਕ ਕੀਤੇ ਜਾ ਰਹੇ ਹਨ।



Source babushahi 

ਤਾਜ਼ਾ ਖ਼ਬਰਾਂ
Gallery
Tags
Social Media