:

ਪੰਜਾਬ ਦਾ ਨਵਾਂ AG ਕੌਣ ਬਣੇਗਾ? ਇਸ ਨਾਂ 'ਤੇ ਲੱਗ ਸਕਦੀ ਮੋਹਰ


ਪੰਜਾਬ ਦਾ ਨਵਾਂ AG ਕੌਣ ਬਣੇਗਾ? ਇਸ ਨਾਂ 'ਤੇ ਲੱਗ ਸਕਦੀ ਮੋਹਰ

ਚੰਡੀਗੜ੍ਹ

- ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲਣ ਜਾ ਰਿਹਾ ਹੈ। ਦਰਅਸਲ, ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਦੇ ਅਸਤੀਫ਼ਾ ਦੇ ਦਿੱਤਾ ਹੈ। ਐਡਵੋਕੇਟ ਜਨਰਲ ਨੇ ਸ਼ਨੀਵਾਰ ਰਾਤ ਨੂੰ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ।

ਤਾਜ਼ਾ ਖ਼ਬਰਾਂ
Gallery
Tags
Social Media