- Home
- ਰਾਜਨੀਤੀ
ਜੇਲ ਵਿਚੋਂ ਆਉਣ ਤੋਂ ਬਾਦ ਅੱਜ ਪਹਿਲੀ ਵਾਰ ਮਨੀਸ਼ ਸਿਸੋਦੀਆ ਅੱਜ ਪੰਜਾਬ ਆਉਣਗੇ
- Admin Default
- 25 Aug, 2024 23:18
ਜੇਲ ਵਿਚੋਂ ਆਉਣ ਤੋਂ ਬਾਦ ਅੱਜ ਪਹਿਲੀ ਵਾਰ ਮਨੀਸ਼ ਸਿਸੋਦੀਆ ਅੱਜ ਪੰਜਾਬ ਆਉਣਗੇ
Chandigarh
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆ ਰਹੇ ਹਨ। ਜੇਲ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਆ ਰਹੇ ਹਨ। ਅਤੇ ਇਸ ਮੌਕੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਖ਼ਬਰ ਇਹ ਵੀ ਹੈ ਕਿ ਸਿਸੋਦੀਆ ਹਵਾਈ ਅੱਡੇ ਤੇ ਉਤਰਦੇ ਸਾਰ ਹੀ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਫਿਰ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਨਗੇ।
Source - babushashi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







