:
Create your Account
First Name
Last Name
Phone
Email
Password
Confirmation Password
SIGN UP
Already member?
Sign in here
ਘਰ
ਰਾਜਨੀਤੀ
Politics
Crime
crime other
ਰਾਸ਼ਟਰੀ
National
Administration
administration
ਯਾਤਰਾ
ਸਾਡੇ ਨਾਲ ਸੰਪਰਕ ਕਰੋ
District News
Patiala News
Ludhiana News
Gurdaspur News
Moga News
Hoshiarpur News
Jalandhar News
Kapurthala News
Bathinda News
Amritsar News
Pathankot News
Mansa News
Faridkot News
Sangrur News
Barnala News
Tarn Taran News
Fatehgarh Sahib News
Rupnagar News
Fazilka News
Fazilka News
Mohali News
Firozpur News
Sri Muktsar Sahib News
Nawanshahr News
More...
Local News
Glamour News
Special Story
Top News
Top Story
Create your Account
First Name
Last Name
Phone
Email
Password
Confirmation Password
SIGN UP
Already member?
Sign in here
Home
ਰਾਜਨੀਤੀ
ਮੰਤਰੀ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਲੈਣਗੇ ਲਾਵਾ
Admin Default
07 Nov, 2023 01:22
ਮੰਤਰੀ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਲੈਣਗੇ ਲਾਵਾ
7-11-2023
ਅੱਜ ਮੰਤਰੀ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਲਾਵਾ ਲੈਣਗੇ | ਮੁਹਾਲੀ ਵਿੱਚ ਅੱਜ 7 ਨਵੰਬਰ ਨੂੰ ਮੰਤਰੀ ਮੀਤ ਹੇਅਰ ਮੇਰਠ ਦੀ ਡਾ. ਗੁਰਵੀਨ ਕੌਰ ਨਾਲ ਸਿੱਖ ਮਰਿਆਦਾ ਵਿੱਚ ਵਿਆਹ ਕਰਵਾ ਰਹੇ ਹਨ | ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ 'ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ 'ਆਪ' ਸਰਕਾਰ 'ਚ ਖੇਡ ਮੰਤਰੀ ਹਨ।
ਮੇਰਠ ਦੇ ਹੋਟਲ ਗੌਡਵਿਨ 'ਚ ਸ਼ਾਹੀ ਅੰਦਾਜ਼ 'ਚ ਸਗਾਈ ਦੀ ਰਸਮ ਦਾ ਆਯੋਜਨ ਕੀਤਾ ਗਿਆ ਸੀ। ਹੁਣ ਵਿਆਹ ਸਮਾਗਮ 'ਤੇ ਵੀ ਵੱਡੇ ਲੀਡਰਾਂ ਦੇ ਪਹੁੰਚਣ ਦੀ ਉਮੀਦ ਹੈ।
Share Now
Whatsapp
Leave a Reply
Your email address will not be published. Required fields are marked *
Post Comment
ਤਾਜ਼ਾ ਖ਼ਬਰਾਂ
ਜੰਡਿਆਲਾ ਗੁਰੂ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ: ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਘਰ 'ਤੇ ਅੰਨ੍ਹੇਵਾਹ ਫਾਇਰਿੰਗ
15 Jun, 2026 14:11
ਭਾਰਤ-ਫ਼ਰਾਂਸ ਦੋਸਤੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ: ਰਾਸ਼ਟਰਪਤੀ ਮੈਕਰੋਨ ਨੇ ਪੰਜਾਬੀ ਸੰਗੀਤ ਵਾਲੀ ਵੀਡੀਓ ਸਾਂਝੀ ਕਰਕੇ ਪੀਐਮ ਮੋਦੀ ਦਾ ਕੀਤਾ 'ਸਿਨੇਮਾਈ ਧੰਨਵਾਦ'
15 Jun, 2026 14:06
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 'ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੁਰੱਖਿਆ ਐਕਟ 2026' ਦੀਆਂ ਵਿਵਾਦਤ ਧਾਰਾਵਾਂ ਸਬੰਧੀ ਅਹਿਮ ਬੈਠਕ ਅੱਜ
15 Jun, 2026 14:00
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ, 25 ਜੂਨ ਤੋਂ ਹੋਵੇਗੀ ਘਰ-ਘਰ ਵੈਰੀਫਿਕੇਸ਼ਨ
15 Jun, 2026 13:57
ਬਰਨਾਲਾ ਦੇ ਸਾਬਕਾ ਕੌਂਸਲਰ ਜੱਗਾ ਸਿੰਘ ਵੱਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ; ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਨਸਿਕ ਤੌਰ 'ਤੇ ਸਨ ਪਰੇਸ਼ਾਨ
15 Jun, 2026 12:42
Gallery
Tags
ਰਾਜਨੀਤੀ
Crime
ਰਾਸ਼ਟਰੀ
Administration
ਯਾਤਰਾ
ਸਾਡੇ ਨਾਲ ਸੰਪਰਕ ਕਰੋ
District News
More...
Top News
Social Media
Related Posts
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਲਾਅ ਗੇਟ ਨੇੜੇ ਵੱਡੀ ਵਾਰਦਾਤ: ਜਲੰਧਰ ਦੇ ਪ੍ਰਸਿੱਧ ਆਰ.ਟੀ.ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ**
Reporter 12
30 May, 2026 00:00
ਬਰਨਾਲਾ ਚੋਣਾਂ 'ਚ ਭਾਰੀ ਹੰਗਾਮਾ: ਭਾਜਪਾ ਆਗੂ 'ਤੇ ਜਾਨਲੇਵਾ ਹਮਲਾ, 'ਆਪ' 'ਤੇ ਲੱਗੇ ਧਾਂਦਲੀ ਦੇ ਦੋਸ਼
Reporter 12
26 May, 2026 00:00
ਵਾਰਡ ਨੰਬਰ 31 ਸਦਰ ਬਾਜ਼ਾਰ– ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ, ਸ਼ਹਿਰ 'ਚ ਤਣਾਅ ਦਾ ਮਾਹੌਲ!
Reporter 12
19 May, 2026 00:00