:
Create your Account
First Name
Last Name
Phone
Email
Password
Confirmation Password
SIGN UP
Already member?
Sign in here
ਘਰ
ਰਾਜਨੀਤੀ
Politics
Crime
crime other
ਰਾਸ਼ਟਰੀ
National
Administration
administration
ਯਾਤਰਾ
ਸਾਡੇ ਨਾਲ ਸੰਪਰਕ ਕਰੋ
District News
Patiala News
Ludhiana News
Gurdaspur News
Moga News
Hoshiarpur News
Jalandhar News
Kapurthala News
Bathinda News
Amritsar News
Pathankot News
Mansa News
Faridkot News
Sangrur News
Barnala News
Tarn Taran News
Fatehgarh Sahib News
Rupnagar News
Fazilka News
Fazilka News
Mohali News
Firozpur News
Sri Muktsar Sahib News
Nawanshahr News
More...
Local News
Glamour News
Special Story
Top News
Top Story
Create your Account
First Name
Last Name
Phone
Email
Password
Confirmation Password
SIGN UP
Already member?
Sign in here
Home
ਰਾਜਨੀਤੀ
ਬਰਨਾਲਾ ਚੋਣਾਂ 'ਚ ਭਾਰੀ ਹੰਗਾਮਾ: ਭਾਜਪਾ ਆਗੂ 'ਤੇ ਜਾਨਲੇਵਾ ਹਮਲਾ, 'ਆਪ' 'ਤੇ ਲੱਗੇ ਧਾਂਦਲੀ ਦੇ ਦੋਸ਼
Reporter 12
26 May, 2026 13:23
ਬਰਨਾਲਾ ਚੋਣਾਂ 'ਚ ਭਾਰੀ ਹੰਗਾਮਾ: ਭਾਜਪਾ ਆਗੂ 'ਤੇ ਜਾਨਲੇਵਾ ਹਮਲਾ, 'ਆਪ' 'ਤੇ ਲੱਗੇ ਧਾਂਦਲੀ ਦੇ ਦੋਸ਼
ਬਰਨਾਲਾ
ਬਰਨਾਲਾ ਦੇ ਵਾਰਡ ਨੰਬਰ 15 ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਭਾਜਪਾ ਉਮੀਦਵਾਰ ਦੀਪਿੰਦਰ ਕੌਰ ਦੇ ਪਤੀ ਅਤੇ ਸੀਨੀਅਰ ਭਾਜਪਾ ਆਗੂ ਜਸਵੀਰ ਸਿੰਘ ਗੱਖੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜ਼ਖਮੀ ਆਗੂ ਦਾ ਦੋਸ਼ ਹੈ ਕਿ ਵਿਰੋਧੀ ਪਾਰਟੀਆਂ ਦੇ ਗੁੰਡਿਆਂ ਨੇ ਉਨ੍ਹਾਂ 'ਤੇ ਇਹ ਹਮਲਾ ਕੀਤਾ, ਜਿਸ ਵਿੱਚ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਹਮਲੇ ਦੌਰਾਨ ਉਨ੍ਹਾਂ ਦੀ ਪੱਗ ਵੀ ਲੱਥ ਗਈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਸਵੀਰ ਸਿੰਘ ਨੇ ਸਿੱਧਾ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵੱਲੋਂ ਉਨ੍ਹਾਂ 'ਤੇ ਇਹ ਹਮਲਾ ਕੀਤਾ ਗਿਆ ਹੈ।
ਵਾਰਡ ਨੰਬਰ 33 ਵਿੱਚ ਵੀ ਹੋਈ ਖੜਕ-ਦੜਕ, ਜਾਅਲੀ ਵੋਟਾਂ ਨੂੰ ਲੈ ਕੇ ਭਿੜੇ ਉਮੀਦਵਾਰ
ਤਣਾਅ ਦਾ ਇਹ ਸਿਲਸਿਲਾ ਇੱਥੇ ਹੀ ਨਹੀਂ ਰੁਕਿਆ ਅਤੇ ਵਾਰਡ ਨੰਬਰ 33 ਵਿੱਚ ਵੀ ਇੱਕ ਵਾਰ ਫਿਰ ਹਿੰਸਕ ਝੜਪ ਅਤੇ ਕੁੱਟਮਾਰ ਦੀ ਖ਼ਬਰ ਸਾਹਮਣੇ ਆਈ। ਇਸ ਵਾਰਡ ਤੋਂ ਆਜ਼ਾਦ ਉਮੀਦਵਾਰ ਦੇ ਪਤੀ ਹੇਮਰਾਜ ਗਰਗ ਨੇ 'ਆਪ' 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਜਾਅਲੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਚਮਨ ਲਾਲ ਚਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਵਿਰੋਧੀ ਧਿਰ ਆਪਣੀ ਹਾਰ ਦੇਖ ਕੇ ਬੌਖਲਾ ਗਈ ਹੈ ਅਤੇ ਝੂਠੇ ਦੋਸ਼ ਲਗਾ ਰਹੀ ਹੈ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਮੌਕੇ 'ਤੇ ਭਾਰੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਹੱਥ 'ਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
Share Now
Whatsapp
Leave a Reply
Your email address will not be published. Required fields are marked *
Post Comment
ਤਾਜ਼ਾ ਖ਼ਬਰਾਂ
ਲੁਧਿਆਣਾ ਦੇ ਨਾਮੀ ਕੱਪੜਾ ਕਾਰੋਬਾਰੀ ਨਾਲ 1 ਕਰੋੜ 5 ਲੱਖ ਦੀ ਠੱਗੀ, ਅਰਵਿੰਦ ਨਿਟਵੀਅਰ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ
02 Jun, 2026 09:29
ਅੱਧੀ ਰਾਤ ਨੂੰ ਗਲੀ ਵਿੱਚ ਰਿਵਾਲਵਰ ਲੈ ਕੇ ਘੁੰਮਦੇ ਦਿਖੇ ਨੌਜਵਾਨ, ਸੀਸੀਟੀਵੀ ਵਿੱਚ ਕੈਦ ਹੋਈ ਘਟਨਾ
02 Jun, 2026 09:24
ਪੰਜਾਬ ਕਾਂਗਰਸ ਦੀ ਦਿੱਲੀ 'ਚ ਹਾਈਕਮਾਨ ਨਾਲ ਅਹਿਮ ਬੈਠਕ, ਲੀਡਰਸ਼ਿਪ ਬਦਲਾਅ ਅਤੇ ਗੁਟਬਾਜ਼ੀ ਖ਼ਤਮ ਕਰਨ 'ਤੇ ਚਰਚਾ
02 Jun, 2026 09:20
IPL 2026: ਰੌਇਲ ਚੈਲੈਂਜਰਜ਼ ਬੈਂਗਲੁਰੂ ਲਗਾਤਾਰ ਦੂਜੀ ਵਾਰ ਬਣਿਆ ਚੈਂਪੀਅਨ, ਗੁਜਰਾਤ ਨੂੰ 5 ਵਿਕਟਾਂ ਨਾਲ ਹਰਾਇਆ
01 Jun, 2026 11:22
ਪ੍ਰਧਾਨ ਮੰਤਰੀ ਮੋਦੀ ਦੀ ਕਥਿਤ ਭਰਮਾਊ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਦੂਜੀ ਵਾਰ ਖਾਰਜ
01 Jun, 2026 11:16
Gallery
Tags
ਰਾਜਨੀਤੀ
Crime
ਰਾਸ਼ਟਰੀ
Administration
ਯਾਤਰਾ
ਸਾਡੇ ਨਾਲ ਸੰਪਰਕ ਕਰੋ
District News
More...
Top News
Social Media
Related Posts
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਲਾਅ ਗੇਟ ਨੇੜੇ ਵੱਡੀ ਵਾਰਦਾਤ: ਜਲੰਧਰ ਦੇ ਪ੍ਰਸਿੱਧ ਆਰ.ਟੀ.ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ**
Reporter 12
30 May, 2026 00:00
ਵਾਰਡ ਨੰਬਰ 31 ਸਦਰ ਬਾਜ਼ਾਰ– ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ, ਸ਼ਹਿਰ 'ਚ ਤਣਾਅ ਦਾ ਮਾਹੌਲ!
Reporter 12
19 May, 2026 00:00
ਹੌਟ ਸੀਟ 'ਤੇ ਦਿਨ ਭਰ ਚੱਲਿਆ ਹਾਈ-ਵੋਲਟੇਜ ਡਰਾਮਾ, ਦੇਰ ਸ਼ਾਮ ਇਤਰਾਜ਼ ਹੋਇਆ ਵਾਪਸ, ਭਾਜਪਾ ਨੇ ਢੋਲ ਵਜਾ ਕੇ ਮਨਾਇਆ ਜਸ਼ਨ
Reporter 12
18 May, 2026 00:00